Monday, November 23, 2026

ਤਹਿਸੀਲਦਾਰ ਹਰਜੀਤ ਸਿੰਘ ਨੇ ਅਹੁੱਦਾ ਸੰਭਾਲਿਆ

ਧੂਰੀ, 29 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਹਰਜੀਤ ਸਿੰਘ ਨੇ ਤਹਿਸੀਲ ਕੰਪਲੈਕਸ ਧੂਰੀ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ PPNJ2907201926ਲਿਆ ਹੈ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ, ਉੱਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ। ਉਨਾਂ ਕਿਹਾ ਕਿ ਲੋਕ ਲੋੜ ਪੈਣ `ਤੇ ਜਦੋਂ ਚਾਹੁਣ, ਉਹਨਾਂ ਨਾਲ ਬਿਨਾਂ ਝਿਜਕ ਸਿੱਧਾ ਸੰਪਰਕ ਕਰ ਸਕਦੇ ਹਨ।ਹਰਜੀਤ ਸਿੰਘ ਪਾਤੜਾਂ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply