Monday, September 21, 2026

ਫਾਟਕ ਕੋਲ ਪਏ ਖੱਡਿਆਂ ਨੂੰ ਪੂਰਨ ਦਾ ਕੰਮ ਕਰਵਾਇਆ ਸ਼ੁਰੂ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸ਼ਹਿਰ `ਚ PUNJ3007201903ਫਾਟਕ ਕੋਲ ਪਏ ਖੱਡਿਆਂ ਦੀ ਭਰਪਾਈ ਦਾ ਕੰਮ ਟੱਕ ਲਗਾ ਕੇ ਰਸਮੀ ਤੌਰ `ਤੇ ਸ਼ੁਰੂ ਕਰਵਾਇਆ ਗਿਆ।ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਗੋਰਾ ਨੇ ਇਸ ਸਮੇਂ ਦੱਸਿਆ ਕਿ ਫਾਟਕ ਕੋਲ ਪਏ ਖੱਡਿਆਂ ਕਾਰਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਸਥਾਨਕ ਲੋਕਾਂ ਦੀ ਮੰਗ ਉਪਰੰਤ ਉਨ੍ਹਾਂ ਵਲੋਂ ਇਹ ਕੰਮ ਤੁਰੰਤ ਸ਼ੁਰੂ ਕਰਵਾਇਆ ਗਿਆ ਹੈ।
              ਇਸ ਮੌਕੇ ਨਗਰ ਕੌਂਸਲ ਪ੍ਰਧਾਨ ਮਨਦੀਪ ਸਿੰਘ ਗੋਰਾ, ਗੁਰਦੀਪ ਸਿੰਘ ਦੀਪਾ, ਕ੍ਰਿਸ਼ਨ ਚੌਹਾਨ, ਕਮਲ ਚੁਨੀਆਂ, ਡਾ. ਅਰਜੁਨ ਸੇਠੀ, ਡਾ. ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply