Thursday, June 18, 2026

ਪਿੰਡ ਧੂਰਾ ਵਿਖੇ ਲਾਭਪਾਤਰੀਆਂ ਨੂੰ ਵੰਡੀ ਕਣਕ

ਧੂਰੀ, 30 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਮਾਜ PUNJ3007201907ਭਲਾਈ ਸਕੀਮਾਂ ਦੇ ਤਹਿਤ ਪਿੰਡ ਧੂਰਾ ਵਿਖੇ ਸਰਪੰਚ ਗੁਰਪਿਆਰ ਸਿੰਘ ਧੂਰਾ ਦੀ ਅਗਵਾਈ `ਚ ਡੀਪੂ ਹੋਲਡਰ ਸੁਨੀਲ ਕੁਮਾਰ ਵੱਲੋਂ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ।ਇਸ ਮੌਕੇ ਸਰਪੰਚ ਗੁਰਪਿਆਰ ਸਿੰਘ ਧੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਬਣਾਈਆਂ ਹਨ, ਉਹ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ ਨੂੰ ਪਹਿਲ ਦੇ ਅਧਾਰ `ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਦਲਜੀਤ ਸਿੰਘ ਮੈਂਬਰ ਅਤੇ ਬਚਿੱਤਰ ਸਿੰਘ ਗੋਗੀ ਆਦਿ ਵੀ ਹਾਜ਼ਰ ਸਨ।  
 

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply