ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਰਾਸ਼ਟਰੀ ਉਪ-ਪ੍ਰਧਾਨ ਸਤਵੰਤ ਸਿੰਘ ਪੂਨੀਆ ਦੀ ਅਗਵਾਈ `ਚ ਇੱਕ ਵਫ਼ਦ ਨੇ ਹਿਮਾਚਲ ਪ੍ਰਦੇਸ਼ ਦੇ ਸਾਂਸਦ ਮੈਂਬਰ ਤੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।ਪੂਨੀਆ ਨੇ ਅਨੁਰਾਗ ਠਾਕੁਰ ਨਾਲ ਭਾਜਪਾ ਦੀ ਮੈਂਬਰਸ਼ਿਪ ਮੁਹਿਮਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਪੁਰਬ ਸਬੰਧੀ ਚਰਚਾ ਕੀਤੀ।ਵਫਦ ਵਲੋਂ ਅਨੁਰਾਗ ਠਾਕਰ ਨੂੰ ਸਨਮਾਨਿਤ ਕੀਤਾ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media