Wednesday, March 25, 2026

ਇੰਪਰੂਵਮੈਂਟ ਟਰੱਸਟ ਦੇ ਚੈਅਰਮੇਨ ਦਿਨੇਸ਼ ਬੱਸੀ ਦਾ ਸਨਮਾਨ

PPNJ0308201901ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਦਿਨੇਸ਼ ਬੱਸੀ ਦਾ ਸਨਮਾਨ ਕਰਦੇ ਹੋਏ ਪੁਤਲੀਘਰ ਐਸੋਸੀਏਸ਼ਨ ਦੇ ਪ੍ਰਧਾਨ ਰੋਹਿਤ ਅਰੋੜਾ, ਅਮਿਤ ਅਰੋੜਾ ਅਤੇ ਗੁਰੂ ਰਾਮ ਦਾਸ ਐਸੋਸੀਏਸ਼ਨ ਸੋਸਾਇਟੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੱਪੀ ਤੇ ਹੋਰ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply