Saturday, September 5, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

Resultਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਪ੍ਰੋਫੈਸਰ ਇੰਚਾਰਜ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਪ੍ਰੁੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ, ਉਨ੍ਹਾਂ ਵਿਚ ਐਮ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ-4,  ਐਮ.ਐਸ.ਸੀ (ਭੌਤਿਕ) ਸਮੈਸਟਰ-2, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ), ਸਮੈਸਟਰ-4, ਬੈਚਲਰ ਆਫ਼ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ), ਸਮੈਸਟਰ-6, ਬੈਚਲਰ ਆਫ਼ ਵੋਕੇਸ਼ਨ (ਮਾਡਰਨ ਆਫਿਸ ਪ੍ਰੈਕਟਿਸ), ਸਮੈਸਟਰ-2, ਬੈਚਲਰ ਆਫ਼ ਵੋਕੇਸ਼ਨ (ਫੋਟੋਗ੍ਰਾਫੀ ਅਤੇ ਜਰਨਲਿਜ਼ਮ), ਸਮੈਸਟਰ-4, ਬੈਚਲਰ ਆਫ਼ ਵੋਕੇਸ਼ਨ ( ਫੋਟੋਗ੍ਰਾਫੀ ਅਤੇ ਜਰਨੀਲਿਜ਼ਮ ਸਮੈਸਟਰ-6 ਸ਼ਾਮਲ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply