Thursday, April 16, 2026

ਪਾਣੀ ਬਚਾਓ, ਜਲ ਹੀ ਜੀਵਨ ਹੈ ਵਿਸ਼ੇ `ਤੇ ਕਰਵਾਇਆ ਸੈਮੀਨਾਰ

PPNJ0408201904ਭੀਖੀ/ਮਾਨਸਾ, 4 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਜਿਲ੍ਹਾ ਮਾਨਸਾ ਦੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਯੁਵਕ ਸੇਵਾਵਾਂ ਕਲੱਬ ਖੀਵਾ ਮੀਹਾਂ ਸਿੰਘ ਵਾਲਾ ਵਲੋਂ ਯੁਵਕ ਸੇਵਾਵਾਂ ਵਿਭਾਗ ਮਾਨਸਾ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ਼ ਪਾਣੀ ਬਚਾਓ, ਜਲ ਹੀ ਜੀਵਨ ਹੈ ਤੇ ਸੰਦੀਪ ਸਿੰਘ ਘੰਡ ਜੀ ਲੇਖਾਕਾਰ ਪੰਜਾਬ ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਦੀ ਅਗਵਾਈ ਹੇਠ ਕਰਵਾਇਆ ਗਿਆ।
 ਇਸ ਮੌਕੇ ਤੇ ਉਮੀਦ ਸੋਸ਼ਲ ਐਂਡ ਵੈਲਫੇਅਰ ਕਲੱਬ ਬੋੜਾਵਾਲ ਅਤੇ ਨੇਕੀ ਫਾਉਂਡੇਸ਼ਨ ਬੁਢਲਾਡਾ ਦਾ ਵਧੀਆ ਕਾਰਗੁਜ਼ਾਰੀ ਕਰਕੇ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply