ਮਜੀਠਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮਜੀਠਾ ਪਹੁੰਚਣ ’ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਸ਼ਾਨਦਾਰ ਸਵਾਗਤ ਕਰਦੀਆਂ ਹੋਈਆਂ ਸੰਗਤਾਂ।ਇਸ ਮੌਕੇ ਬਾਬਾ ਕਰਨੈਲ ਸਿੰਘ ਸੰਤ ਸਰ, ਬਾਬਾ ਅਜੈਬ ਸਿੰਘ ਗੁਰੂ ਕੇ ਬਾਗ, ਰਾਜ ਮਹਿੰਦਰ ਸਿੰਘ ਮਜੀਠਾ, ਰਣਜੀਤ ਸਿੰਘ ਵਰਿਆਮ ਨੰਗਲ, ਜਥੇਦਾਰ ਸੰਤੋਖ ਸਿੰਘ ਸਮਰਾ, ਮੇਜਰ ਸ਼ਿਵੀ, ਤਹਿਸੀਲਦਾਰ ਪ੍ਰਵੀਨ ਛਿਬੜ, ਐਡ: ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਬਲਰਾਜ ਸਿੰਘ ਔਲਖ, ਸੁਖਵਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਭੁਲਰ, ਰਾਮ ਸਿੰਘ ਅਬਦਾਲ, ਲਖਬੀਰ ਸਿੰਘ ਗਿਲ, ਬਲਬੀਰ ਸਿੰਘ ਚੰਦੀ, ਜਥੇ: ਰਘਬੀਰ ਸਿੰਘ ਭੰਗਵਾਂ, ਜੋਧ ਸਿੰਘ ਸਮਰਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media