Tuesday, November 24, 2026

ਮੇਅਰ ਨੇ ਸਾਥੀਆਂ ਸਮੇਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੀਤਾ ਸਵਾਗਤ

PPNJ0408201916ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਦੌਰਾਨ ਸਥਾਨਕ ਮਜੀਠਾ ਰੋਡ ਵਿਖੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।ਉਹਨਾ ਦੇ ਨਾਲ ਗੁਰਪ੍ਰਤਾਪ ਸਿੰਘ ਹੈਪੀ, ਰਾਣਾ ਸੰਧੂ ਅਤੇ ਹੋਰ ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply