Saturday, August 8, 2026

ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਨੂੰ ਹੰਝੂਆਂ ਭਰੀ ਵਿਦਾਇਗੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਚਲਾਣਾ ਕਰ ਗਈ ਸਾਬਕਾ ਵਿਦੇਸ਼ ਮੰਤਰੀ ਸਵ. ਸੁਸ਼ਮਾ ਸਵਰਾਜ ਦਾ PUNJ0708201903ਸਰਕਾਰੀ ਸਨਮਾਨਾਂ ਨਾਲ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ।ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵੱਡੀ ਗਿਣਤੀ `ਚ ਹਾਜ਼ਰ ਕੇਂਦਰੀ ਕੈਬਨਿਟ ਦੇ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਸੁਸ਼ਮਾ ਸਵਰਾਜ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ।
 

Check Also

ਉਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ …

Leave a Reply