ਭੀਖੀ/ਮਾਨਸਾ, 9 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਅਗਵਾਈ ਹੇਠ ਜਨਾਨਾ ਹਸਪਤਾਲ
ਵਿਖੇ ਮਰੀਜ਼ਾਂ ਨੂੰ ਦੁੱਧ, ਬਰੈਡ ਅਤੇ ਦਲੀਆ ਵੰਡਿਆ।ਜਿਸ ਦੀ ਸੇਵਾ ਕਲੱਬ ਮੈਬਰ ਮੁਨੀਸ਼ ਗੋਇਲ ਨੇ ਆਪਣੇ ਵਿਆਹ ਦੀ ਵਰੇਗੰਢ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਰੋਟਰੀ ਕਲੱਬ ਮਾਨਸਾ ਗਰੇਟਰ ਸਮਾਜ ਦੀ ਸੇਵਾ ਅਤੇ ਅੱਗੇ ਵੀ ਵੱਖ-ਵੱਖ ਸਮਾਜ ਭਲਾਈ ਦੇ ਕੰਮ ਕਰਦਾ ਰਹੇਗਾ । ਇਸ ਮੋਕੇ ਅਰੂਣ ਕੁਮਾਰ, ਮੁਨੀਸ਼ ਗੋਇਲ, ਅਰੁਣ ਗੁਪਤਾ ਅਤੇ ਵਿਨੋਦ ਗੋਇਲ ਹਾਜ਼ਰ ਸਨ ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media