ਬਟਾਲਾ, 10 ਅਗਸਤ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਹਤ ਵਿਭਾਗ ਵੱੱਲੋਂ ਸਿਹਤ ਜਾਗਰੂਤਾ ਤਹਿਤ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦਾ ਬੀੜਾ ਚੁਕਿਆ ਗਿਆ ਹੈ।ਜਿਹੜੇ ਬੱਚੇ ਅੱਜ ਗੋਲੀ ਖਾਣ ਤੋ ਰਹਿ ਚੁੱਕੇ ਹਨ 19 ਅਗਸਤ ਨੂੰ ਅਜਿਹੇ ਬੱਚਿਆਂ ਨੂੰ ਗੋਲੀਆਂ ਖੁਆ ਕੇ 100 ਫੀਸਦ ਟੀਚਾ ਪੂਰਾ ਕੀਤਾ ਜਾਵੇਗਾ।ਇਨਾਂ ਸਬਦਾ ਦਾ ਪ੍ਰਗਟਾਵਾ ਡਾ. ਭੁਪਿੰਦਰ ਕੌਰ ਨੇ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਉਹਨਾ ਦੇ ਸਕੂਲ ਦੀ ਸਮੁੱਚੀ ਟੀਮ ਵਲੋਂ ਵਿਦਿਆਥੀਆਂ ਨੂੰ ਇਕ ਡੋਜ਼ ਹੱਥੀਂ ਦਿੱਤੀ ਗਈ ।
ਭੁਪਿੰਦਰ ਕੌਰ ਐਲ.ਐਚ.ਵੀ ਰਾਜਵਿੰਦਰ ਕੌਰ, ਪਲਵਿੰਦਰ ਕੌਰ, ਕੁਲਵਿੰੰੰਦਰ ਕੌਰ, ਅਮਰਜੀਤ ਕੌਰ, ਨਰਿੰਦਰ ਕੌਰ, ਕੁਲਵੰਤ ਕੌਰ, ਸਕੂਲ ਅਧਿਆਪਕਾਂ ਵਿਚ ਬਾਜਵਾ, ਸੁਮਨਦੀਪ ਕੌਰ, ਰਵਿੰਰਦਰ ਕੌਰ, ਰੇਖਾ ਸਲਹੋਤਰਾ, ਦਵਿੰਦਰ ਸਿਘ ਗਿਆਨੀ ਮਾਸਟਰ, ਹਰਦੀਪ ਸਿੰਘ, ਹਰਜਿੰਦਰ ਸਿੰਘ, ਨਰਿੰਦਰ ਸਿੰੰਘ ਆਦਿ ਹਾਜਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media