ਜੰਡਿਆਲਾ ਗੁਰੂ, 10 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗੇ੍ਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਾਰਾਮ ਵਿੱਚ ਗਿੱਧਾ, ਭੰਗੜਾ, ਕਵਿਤਾਵਾਂ ਆਦਿ ਵੀ ਪੇਸ਼ ਕੀਤੀਆਂ ਗਈਆਂ। ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ ਐਸ ਰੰਧਾਵਾ, ਮੈਡਮ ਪ੍ਰਿੰਸੀਪਲ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਮੌਜੂਦ ਰਿਹਾ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media