ਧੂਰੀ, 13 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਹੌਲਦਾਰ ਮਨੋਜ ਕੁਮਾਰ ਨੇ ਐਸ.ਟੀ.ਐਫ ਪਟਿਆਲਾ ਰੇਂਜ ਤੋਂ ਬਦਲ ਕੇ ਥਾਣਾ ਸੁਨਾਮ ਵਿਖੇ ਬਤੌਰ ਮੁੱਖ
ਮੁਨਸ਼ੀ ਵਲੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਉਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਿਸੇ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media