Tuesday, November 24, 2026

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ

PUNJ1608201918ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਪਹਿਲੀ ਬਰਸੀ `ਤੇ ਦਿੱਲੀ ਸਥਿਤ ਸਦੈਵ ਅਟਲ ਸਮਾਧੀ ਵਿਖੇ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply