ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਕੌਸਲਰ ਮਨਮੋਹਨ ਸਿੰਘ ਟੀਟੂ ਵਾਰਡ 42 ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸੱਸ ਸ਼੍ਰੀ ਮਤੀ ਮਹਿੰਦਰ ਕੌਰ ਪਤਨੀ ਸਵਰਨ ਸਿੰਘ ਬੀਤੇ ਦਿਨ ਅਚਾਨਕ ਸਵਰਗਵਾਸ ਹੋ ਗਏ। ਉਹ 80 ਵਰੇ ਦੇ ਸਨ। ਉਨ੍ਹਾਂ ਨਮਿੱਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 26 ਸਤੰਬਰ ਦਿਨ ਸ਼ੁਕਰਵਾਰ ਦੁਪਿਹਰ 1 ਤੋਂ 2 ਵਜੇ, ਭਾਈ ਸੇਵਾ ਸਿੰਘ ਹਾਲ, ਸੁਲਤਾਲਵਿੰਡ ਗੇਟ ਹੋਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media