Tuesday, November 24, 2026

ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਰੱਖੀ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਕ ਨਾ ਮਲੂਮ ਸਰਦਾਰ ਵਿਅਕਤੀ ਦੀ ਲਾਸ਼ ਬੈਡਮਿੰਟਨ ਹਾਲ ਦੀ ਬੈਕ ਸਾਇਡ ਤੋਂ ਜਮੀਨ `ਤੇ PPNJ1808201903ਪਾਈ ਮਿਲੀ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦਾ ਪਤਾ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 40/45 ਸਾਲ, ਰੰਗ ਕਣਕ-ਵਿੰਨਾਂ ਕੱਦ 5’-5/6’’, ਦਾਹੜੀ ਰੱਖੀ ਹੋਈ, ਸਰੀਰ ਪਤਲਾ ਤੇ ਕਮਜ਼ੋਰ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਅਸ਼ਵਨੀ ਕੁਮਾਰ ਏ.ਐਸ.ਆਈ ਪੁਲਿਸ ਚੌਂਕੀ ਦੁਰਗਿਆਣਾ ਮੰਦਰ ਫੋਨ ਨੰ: 78371-40018 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply