Saturday, October 24, 2026

ਨਗਰ ਕੋਂਸਲ ਦੇ ਪ੍ਰਧਾਨ ਸੰਦੀਪ ਤਾਇਲ ਜ਼ੋਲੀ ਨੇ ਲਹਿਰਾਇਆ ਤਿਰੰਗਾ

PUNJ1901201907ਧੂਰੀ, 19 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਨਗਰ ਕੋਂਸਲ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੋਕੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੋਂਸਲ ਦੇ ਪ੍ਰਧਾਨ ਸੰਦੀਪ ਤਾਇਲ ਜ਼ੋਲੀ ਵੱਲੋਂ ਨਿਭਾਈ ਗਈ।ਮਹਾਸ਼ਾ ਪ੍ਰਤਿੱਗਿਆ ਪਾਲ, ਅਸ਼ਵਨੀ ਧੀਰ, ਚਰਨ ਦਾਸ, ਕੋਂਸਲਰ ਪੁਸ਼ਪਿੰਦਰ ਸ਼ਰਮਾ, ਦਰਸ਼ਨ ਕੁਮਾਰ ਦਰਸ਼ੀ, ਯੋਗਿਤਾ ਸ਼ਰਮਾ, ਮੱਖਣ ਲਾਲ ਗਰਗ ਚੇਅਰਮੈਨ ਕੈਂਬਰਿਜ ਸਕੂਲ, ਦਰਸ਼ਨ ਸਦਿਉੜਾ, ਦਰਸ਼ਨ ਖੁਰਮੀ, ਜਗਦੇਵ ਜੱਗਾ, ਅਸ਼ੋਕ ਭੰਡਾਰੀ ਆਦਿ ਹਾਜਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …

Leave a Reply