Thursday, September 24, 2026

ਰੱਖੜੀ ਦਾ ਤਿਉਹਾਰ ਮਨਾਇਆ

PUNJ1901201909ਲੌਂਗੋਵਾਲ, 19 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸਥਾਨਕ ਕਸਬੇ ਤੇ ਇਲਾਕੇ ਦੇ ਪਿੰਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਤਿਉਹਾਰ ਮੌਕੇ ਭੈਣਾਂ ਨੇ ਭਰਾਵਾਂ ਦੇ ਗੁੱਟ `ਤੇ ਰੱਖੜੀ ਬੰਨ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply