ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਘਰ-ਘਰ ਰੋਜਗਾਰ ਮੁਹਿੰਮ ਤਹਿਤ ਅਗਲਾ ਰੋਜ਼ਗਾਰ ਮੇਲਾ 21 ਅਗਸਤ 2019 ਨੂੰ ਸਵੇਰੇ 10:00 ਵਜੇ
ਜ਼ਿਲ੍ਹਾ ਬਿਉਰੋ ਰੋਜਗਾਰ ਅਤੇ ਕਾਰੋਬਾਰ ਵਿਖੇ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਲਗਾਏ ਜਾ ਰਹੇ ਰੋਜਗਾਰ ਮੇਲੇ ਵਿੱਚ ਤਿੰਨ ਤੋਂ ਚਾਰ ਕੰਪਨੀਆਂ ਹਿੱਸਾ ਲੈਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੋਜਗਾਰ ਪ੍ਰਾਰਥੀ 21 ਅਗਸਤ 2019 ਨੂੰ ਆਪਣੇ ਦਸਤਾਵੇਜ ਲੈ ਕੇ ਬਿਉਰੋ ਵਿਚ ਕਮਰਾ ਨੰ: 352 ਵਿਚ ਹਾਜ਼ਰ ਹੋ ਕੇ ਮੋਕੇ ਦਾ ਲਾਭ ਲੈ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media