Monday, October 12, 2026

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬ੍ਰਹਮਾਕੁਮਾਰੀ ਭੈਣਾਂ ਕੋਲੋਂ ਬੰਨਵਾਈ ਰੱਖੜੀ

PUNJ2008201924ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਰੱਖੜੀ ਦੇ ਪਾਵਨ ਤਿਓਹਾਰ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਬ੍ਰਹਮਾਕੁਮਾਰੀ ਭੈਣਾਂ ਕੋਲੋਂ ਰੱਖੜੀ ਬੰਨਵਾਈ।ਉਨਾਂ ਇਸ ਸਮੇਂ ਕਿਹਾ ਕਿ ਬ੍ਰਹਮਾਕੁਮਾਰੀ ਭੈਣਾਂ ਪਾਸੋਂ ਰੱਖੜੀ ਬੰਨਵਾ ਕੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।  
 

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply