ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਮੁਨੱਵਰ ਮਸੀਹ ਦੀ ਪ੍ਰਧਾਨਗੀ ਹੇਠ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ,ਬੁਢਾਪਾ ਪੈਨਸ਼ਨ, ਸ਼ਗਨ ਸਕੀਮਾਂ, ਰਾਸ਼ਨ ਕਾਰਡ, ਪਰਿਵਾਰਕ ਮਸਲੇ ਕਬਰਸਤਾਨਾਂ ਦੇ ਬਾਰੇ, ਸਰਕਾਰੀ ਸਕੂਲਾਂ ਬਾਰੇ ਜਾਣਕਾਰੀ ਵੀ ਦਿੱਤੀ।ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਣ ਇਸ ਗੱਲ ਦਾ ਪ੍ਰਗਟਾਵਾ ਕੀਤਾ ਲਗਭਗ 60 ਮੁਸਿਕਲਾਂ ਦਾ ਨਿਪਟਾਰਾਂ ਮੌਕੇ ਤੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਭਕਨਾਂ, ਸੁਖਪਾਲ ਭਕਨਾਂ, ਦਿਲਬਾਗ ਸਿੰਘ, ਅਨੰਦ ਸਹੋਤਾਂ ਮੁਖਤਾਰ, ਗੁਰਮੀਤ ਸਿੰਘ, ਸਾਬ ਸਿੰਘ ਗੋਰਾ, ਮਨਜੀਤ ਕੌਰ,ਸਰਬਜੀਤ ਕੌਰ, ਨਰਿੰਦਰ ਕੌਰ, ਪਾਸਾਰ, ਚਮਨ ਲਾਲ, ਲਖਵਿੰਦਰ ਸਿੰਘ, ਹੀਰਾ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …