ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਅਮਨ) – ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਧੂਮ-ਧਾਮ ਦੇ ਨਾਲ ਮਨਾਇਆ
ਜਾ ਰਿਹਾ ਹੈ।ਸਥਾਨਕ ਸੁਖਮਨੀ ਪਬਲਿਕ ਸਕੂਲ ਚੌਕ ਮੰਨਾ ਸਿੰਘ ਵਿਖੇ ਸਕੂਲ ਦੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਭਜਨ ਤੇ ਨੱਚ ਪੇਸ਼ ਕੀਤਾ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ ਮੈਂਬਰ ਤੇ ਮਾਤਾ ਪਿਤਾ ਵੀ ਮੌਜੂਦ ਰਹੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media