Tuesday, November 24, 2026

ਗ੍ਰੇਸ ਪਬਲਿਕ ਸਕੂਲ `ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

PPNJ2508201909ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸਕੈਂਡਰੀ ਸਕੂਲ `ਚ ਸੀ੍ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ।ਸਕੂਲ ਦੇ ਬੱਚੇ ਰਾਧਾ ਕਿ੍ਸ਼ਨ ਦੀਆ ਸੁੰਦਰ ਸੁੰਦਰ ਪੋਸ਼ਾਕਾ ਪਾ ਕੇ ਆਏ ਹੋਏ ਸਨ।ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਬੱਚਿਆਂ ਦੀ ਹੋਸਲਾ ਅਫਜ਼ਾਈ ਲਈ ਉਹਨਾਂ ਨੂੰ ਤੋਹਫੇ ਵੀ ਦਿੱਤੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply