Sunday, March 29, 2026

ਪੰਜਾਬ ਸਰਕਾਰ ਵਲੋਂ ਅਰੁਣ ਜੇਤਲੀ ਦੇ ਦੇਹਾਂਤ `ਤੇ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ

ਚੰਡੀਗੜ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਦੇਹਾਂਤ `ਤੇ Arun Jaitelyਸਤਿਕਾਰ ਵਜੋਂ 26 ਅਗਸਤ 2019 ਨੂੰ ਇੱਕ ਦਿਨ ਦੇ ਰਾਜਕੀ ਸ਼ੋਕ ਦਾ ਐਲਾਨ ਕੀਤਾ ਹੈ।ਸ੍ਰੀ ਜੇਤਲੀ 24 ਅਗਸਤ 2019 ਨੂੰ ਨਵੀਂ ਦਿੱਲੀ ਵਿਖੇ ਵਿਛੋੜਾ ਦੇ ਗਏ ਸਨ।ਸੂਬਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਸ ਦਿਨ ਸਰਕਾਰੀ ਦਫਤਰਾਂ ਵਿੱਚ ਕੋਈ ਮਨੋਰੰਜਨ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੋਵੇਗਾ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply