ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੇ ਵੱਖ-ਵੱਖ ਹਿੱਸਿਆਂ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤ ਵਿਆਕਤੀਆਂ ਲਈ ਰਸਦ, ਖਾਣ
ਦੀਆਂ ਵਸਤਾਂ ਭੇਜਣ ਦੀ ਮੁਹਿੰਮ ਵਿੱਢੀ ਹੋਈ ਹੈ।ਇਸ ਸਬੰਧੀ ਪਿੰਡ ਸ਼ੇਰੋਂ ਗੁਰਦੁਆਰਾ ਸੰਤ ਅਤਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ` ਰਾਸ਼ਨ ਇਕੱਠਾ ਕਰਕੇ ਹੜ੍ਹ ਪੀੜਤਾਂ ਲਈ ਭੇਜਿਆ ਗਿਆ।ਇਸ ਮੌਕੇ ਸੰਤ ਅਤਰ ਸਿੰਘ ਜੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਸੇਵਾ ਮਿਲ ਕੇ ਕੀਤੀ ਗਈ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media