Tuesday, November 24, 2026

ਹੜ੍ਹ ਪੀੜਤ ਪ੍ਰੀਵਾਰਾਂ ਲਈ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਫੀਡ ਭੇਜੀ

ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੇ ਹੜ੍ਹ ਪੀੜਤ ਪ੍ਰੀਵਾਰਾਂ ਲਈ ਕੀਤੀ PUNJ2708201917ਜਾ ਰਹੀ ਸਹਾਇਤਾ ਤਹਿਤ ਪਸ਼ੂਆਂ ਲਈ ਫੀਡ ਅਤੇ ਧੂੜੀ ਦੇ 3 ਟਰੱਕ ਭੇਜੇ ਗਏ।ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕਰਦਿਆਂ ਹਰੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਕੁਦਰਤੀ ਆਫਤਾਂ ਸਮੇਂ ਲੋਕਾਂ ਦੀ ਮਦਦ ਲਈ ਵਿਸ਼ੇਸ਼ ਯਤਨ ਕਰਦਾ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply