ਮਹਿਤਾ, 31 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਫਿਲਮੀ ਅਦਾਰਿਆਂ
ਵਲੋਂ ਸੱਸਤੀ ਪਬਲਿਸਿਟੀ ਲਈ ਹਰ ਤੀਜੇ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਹਰਕਤਾਂ ਦੇ ਬਾਵਜੂਦ ਸਰਕਾਰ ਅਤੇ ਫਿਲਮ ਸੈਸਰ ਬੋਰਡ ਵਲੋਂ ਪ੍ਰੋਡਿਊਸਰਾਂ ’ਤੇ ਕਾਰਵਾਈ ਕਰਨ ਦੀ ਥਾਂ ਸਰਟੀਫਿਕੇਟ ਜਾਰੀ ਕਰਨ ’ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਸਰਕਾਰ ਅਤੇ ਸੈਂਸਰ ਬੋਰਡ ਨੂੰ ਆਪਣੀ ਜਿੰਮੇਵਾਰੀ ਪ੍ਰਤੀ ਸੰਜੀਦਗੀ ਦਿਖਾਉਣ ਲਈ ਕਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media