ਭੀਖੀ/ਬੋਹਾ, 2 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਪੁਲਿਸ ਕਪਤਾਨ ਡਾ: ਨਰਿੰਦਰ ਭਾਰਗਵ ਨੇ ਦੱਸਿਆ ਹੈ ਕਿ ਫੇਸ ਬੁੱਕ `ਤੇ ਲੜਕੀ ਦੀ ਜਾਅਲੀ ਆਈ.ਡੀ ਬਣਾ ਕੇ ਸੋੋਸ਼ਲ ਮੀਡੀਆ `ਤੇ ਪਾਉਣ ਵਾਲੇ ਨਾਮਾਲੂਮ ਵਿਅਕਤੀ ਨੂੰ ਮਾਨਸਾ ਪੁਲਿਸ ਵਲੋੋਂ ਸਾਈਬਰ ਬ੍ਰਾਂਚ ਮਾਨਸਾ ਰਾਹੀਂ ਟਰੇਸ ਕਰ ਲਿਆ ਗਿਆ ਹੈ।ਕਥਿਤ ਦੋਸ਼ੀ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮੱਲ ਸਿੰਘ ਵਾਲਾ ਵਜੋਂ ਹੋਈ ਹੈ।ਪੁਲਿਸ ਵਲੋਂ ਆਈ.ਟੀ ਐਕਟ ਅਧੀਨ ਗ੍ਰਿਫਤਾਰ ਕਰ ਲਿਆ ਗਿਆ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media