Tuesday, November 24, 2026

15ਵੀਂ ਵਿਧਾਨ ਸਭਾ ਦਾ 8ਵਾਂ ਸਮਾਗਮ ਉਠਾਇਆ

Punjab Vidhan Sabhaਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ 30 ਅਗਸਤ ਤੋਂ ਉਠਾ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦਾ 8ਵਾਂ ਸਮਾਗਮ, ਜੋ ਕਿ 6 ਅਗਸਤ 2019 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਉਹ 30 ਅਗਸਤ ਨੂੰ ਉਠਾਣ ਕਰ ਦਿੱਤਾ ਗਿਆ ਹੈ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply