ਫਿਰੋਜ਼ਪੁਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਫਿਰੋਜ਼ਪੁਰ ਜਿਲੇ ਦੇ ਪਿੰਡਾਂ ਵਿੱਚ `ਪੋਸ਼ਣ ਮਾਹ` ਦੇ ਤਹਿਤ ਪੋਸ਼ਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬੀ ਸਭਿਆਚਾਰ ਅਤੇ ਵਿਰਾਸਤੀ ਜਾਗੋ ਰਾਹੀਂ `ਜਾਗੋ ਲੋਕੋ ਵੇ, ਅਸੀਂ ਜਾਗੋ ਲੈ ਕੇ ਆਈਆਂ, ਦਾ ਹੋਕਾ ਦਿੰਦੀਆਂ ਹੋਈਆਂ ਔਰਤਾਂ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media