ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media