Wednesday, November 25, 2026

ਯੂਨੀਵਰਸਿਟੀ ਵਿਖੇ 28ਵੇਂ ਸਾਲਾਨਾ ‘ਜੀ ਆਇਆਂ ਨੂੰ’ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

PPN23091414
ਅੰਮ੍ਰਿਤਸਰ, 23 ਸਤੰਬਰ (ਪ੍ਰੀਤਮ ਸਿੰਘ)  ਅੱਜ 24 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 28ਵੇਂ ਸਾਲਾਨਾ ਜੀ ਆਇਆਂ ਨੂੰ ਗੁਰਮਤਿ ਸਮਾਗਮ ਸਬੰਧੀ ਤਿਆਰੀ ਮੁਕੰਮਲ ਹੋ ਗਈਆਂ ਹਨ ਅਤੇ ਯੂਨੀਵਰਸਿਟੀ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਇਨ੍ਹਾਂ ਤਿਆਰੀਆਂ ਸਬੰਧੀ ਪ੍ਰੀਤ-ਭਾਵਨਾ ਨਾਲ ਸੇਵਾ ਕੀਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply