
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਅੋਲਖ ਦੀਆਂ ਸਖਤ ਹਦਾਇਤਾਂ ਅਨੁੁੁੁਸਾਰ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।ਚੋਂਕੀ ਕੋਟ ਮਿੱਤ ਸਿੰਘ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਜਲਦੀ ਹੀ ਇਮਾਨਦਾਰ ਅਤੇ ਸੂਝਵਾਨ ਮੋਹਤਬਰਾਂ ਨਾਲ ਰਾਬਤਾ ਕਾਇਮ ਕਰਕੇ ਇਲਾਕਿਆਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨਗੇ ਅਤੇ ਥਾਣੇ ਵਿੱਚ ਆਏ ਫਰਿਆਦੀ ਨੂੰ ਇਨਸਾਫ ਦਵਾਇਆ ਜਾਵੇਗਾ।ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਨਸ਼ਾ ਵੇਚਣ ਦੀ ਜਾਣਕਾਰੀ ਮਿਲਦੀ ਹੈ।ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media