Saturday, August 1, 2026

ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਬਣਨ `ਤੇ ਗਿ. ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

Baba Balbir S

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) -ਉਘੇ ਵਿਦਵਾਨ ਗਿਆਨੀ ਰਣਜੀਤ ਸਿੰਘ ਗੌਹਰ ਏ-ਮਸਕੀਨ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਜਥੇਦਾਰ ਨਿਯੁੱਕਤ ਕੀਤੇ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਉਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਕਮੇਟੀ ਵਲੋਂ ਲਿਆ ਫੈਸਲਾ ਸੰਤੁਸ਼ਟੀ ਵਾਲਾ ਹੈ, ਕਿਉਂਕਿ ਗੌਹਰ ਦਾ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਹੈ।ਗਿਆਨੀ ਸੰਤ ਸਿੰਘ ਮਸਕੀਨ ਤੋਂ ਬਾਅਦ ਗੁਰਮਤਿ ਸਿਧਾਤਾਂ ਦੀ ਰੌਸ਼ਨੀ ਵਿੱਚ ਕਥਾ ਰਾਹੀ ਕੀਤਾ ਗਿਆ ਪ੍ਰਚਾਰ ਸਲਾਹੁਣਯੋਗ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply