ਜਲੰਧਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪੱਤਰ ਸੂਚਨਾ ਦਫ਼ਤਰ ਜਲੰਧਰ ਨੇ ਕੇਂਦਰੀ ਸਦਨ ਸੂਰਿਆ ਐਨਕਲੇਵ `ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਦਫ਼ਤਰ ਦੇ ਨਵੇਂ ਟੈਲੀਫੋਨ ਨੰਬਰ 2420243 ਅਤੇ 2420844 ਹਨ।
ਦਫ਼ਤਰ ਪ੍ਰਮੁੱਖ ਅਤੇ ਮੀਡੀਆ ਤੇ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਦੱਸਿਆ ਦੀ ਕੇਂਦਰੀ ਲੋਕ ਉਸਾਰੀ ਵਿਭਾਗ ਵਲੋਂ ਸੂਰਿਆ ਐਨਕਲੇਵ ਵਿਖੇ ਨਵਨਿਰਮਿਤ ਬਹੁਮੰਜ਼ਿਲਾ ਇਮਾਰਤ ਦੇ ਪਹਿਲੇ ਫਲੋਰ `ਤੇ ਪੱਤਰ ਸੂਚਨਾ ਦਫ਼ਤਰ ਅਤੇ ਸੂਚਨਾ ਕੇਂਦਰ ਨੂੰ ਦਫਤਰ ਉਪਲੱਬਧ ਕਰਵਾਇਆ ਗਿਆ ਹੈ।ਇਸ ਫਲੋਰ `ਤੇ ਲਿਫਟ ਸਮੇਤ ਹੋਰ ਅਤਿਆਧੁਨਿਕ ਸਹੂਲਤਾਂ ਉਪਲੱਬਧ ਹਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media