ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਜ਼ਦੀਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਟਕਸਾਲੀ ਆਗੂ ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦੇ ਸਪੁੱਤਰ ਜਗਜੀਤ ਸਿੰਘ ਬਰਾੜ ਆਪਣੇ ਪਰਿਵਾਰ ਸਮੇਤ ਅੱਜ ਕੈਨੇਡਾ ਲਈ ਰਵਾਨਾ ਹੋ ਗਏ ਹਨ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਸਿੱਧੂ, ਡਾਇਰੈਕਟਰ ਗੁਰਤੇਜ ਸਿੰਘ ਬਾਜਵਾ, ਕਰਮਜੀਤ ਸਿੰਘ ਬਰਾੜ, ਭੋਲਾ ਸਿੰਘ, ਆਰਟਿਸਟ ਸੁਖਪਾਲ ਸਿੰਘ ਬਾਜਵਾ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media