ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਅਬੇ ਕੁਮਾਰ ਤੇ ਮੁਹੰਮਦ ਜਹਾਂਗੀਰ
ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ `ਚ ਜਿਲ੍ਹੇ ਦੇ ਸੀਨੀਅਰ ਪੱਤਰਕਾਰ ਗੁਰਵਿੰਦਰ ਗੰਢੂਆ ਨੂੰ ਸਰਬਸੰਮਤੀ ਨਾਲ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਪ੍ਰਧਾਨ ਗੁਰਵਿੰਦਰ ਗੰਢੂਆ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਨਿਯਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਗੇ ਅਤੇ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਮੰਗਾਂ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼਼ੀਲ ਰਹਿਣਗੇ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media