Tuesday, July 29, 2025
Breaking News

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਲਜ ਵਿੱਚ ਲੀਗਲ ਲਿਟਰੇਸੀ ਕਲੱਬ ਖੋਲਿਆ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਤਿੰਦਰ ਪਾਲ ਸਿੰਘ, ਸੀ.ਜੈ.ਐਮ PUNJ1909201909ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਲੀਗਲ ਲੀਟਰੇਸੀ ਕਲੱਬ ਖੋਲਿਆ ਗਿਆ।ਜਿਸ ਵਿੱਚ ਬੱਚਿਆਂ ਨੂੰ ਦੱਸਿਆ ਗਿਆ ਕਿ ਟੋਲ ਫ੍ਰੀ ਨੰਬਰ 1968 `ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਕੋਣ ਕੋਣ ਲੈ ਸਹਾਇਤਾ ਲੈ ਸਕਦਾ ਹੈ।ਉਨ੍ਹਾਂ ਸਰਕਾਰ ਵਲੋਂ ਲੋਕਾਂ ਦੇ ਹਿੱਤ `ਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply