Friday, August 14, 2026

‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ `ਚ ਪ੍ਰਵਾਸੀ ਭਾਰਤੀਆਂ ਨੂੰ ਮੋਦੀ ਨੇ ਕੀਤਾ ਸੰਬੋਧਨ

PUNJ2209201907ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ ਵਿਖੇ ‘ਹਾਉਡੀ ਮੋਦੀ’ ਸਮਾਗਮ ਸਮੇਂ ਪ੍ਰਵਾਸੀ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਿਖਾਈ ਦੇ ਰਹੇ ਹਨ।
   

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply