ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਮਾਨਵਾਲਾ ਵਿਖੇ ਸਰਪੰਚ ਪਰਮਜੀਤ ਸਿੰਘ ਅਤੇ ਮੁੱਖ ਅਧਿਆਪਕਾ ਪਿੰਦਰਜੀਤ
ਕੌਰ ਦੀ ਅਗੁਵਾਈ ਵਿੱਚ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੱਥੀਂ ਵਿਗਿਆਨਕ ਮਾਡਲ ਤਿਆਰ ਕਰਕੇ ਪੇਸ਼ਕਾਰੀ ਕੀਤੀ ਅਤੇ ਵਿਦਿਆਰਥੀਆਂ ਦੇ ਇਸ ਨਿਵੇਕਲੇ ਕਾਰਜ ਦੀ ਸਭ ਵੱਲੋਂ ਪ੍ਰਸ਼ੰਸਾ ਕੀਤੀ ਗਈ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਬਲਜੀਤ ਕੌਰ, ਸਾਇੰਸ ਅਧਿਆਪਕਾ ਹਰਪ੍ਰੀਤ ਕੌਰ, ਵੀਨਾ ਰਾਣੀ, ਹਰਮਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media