Monday, October 26, 2026

ਪੇਧਨੀ ਕਲਾਂ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ

ਧੂਰੀ, 27 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਮਿਡਲ ਸਕੂਲ ਪੇਧਨੀ ਕਲਾਂ ਵਿਖੇ ਮੁੱਖ ਅਧਿਆਪਕ ਬੱਗਾ ਸਿੰਘ ਦੀ ਅਗਵਾਈ ਹੇਠ ਸਾਇੰਸ PUNJ2709201907ਮੇਲਾ ਲਗਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੇ ਸਾਇੰਸ ਨਾਲ ਸਬੰਧਤ ਪ੍ਰਯੋਗ ਕਰਕੇ ਦਿਖਾਏ।ਮਾਪਿਆਂ ਅਤੇ ਬੀ.ਐਮ. ਸ਼੍ਰੀ ਵਿਪਨ ਕੁਮਾਰ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਬੱਚਿਆਂ ਨੇ ਬੜੇ ਸੁਚੱਜੇ ਢੰਗ ਨਾਲ ਦਿੱਤੇ।ਇਸ ਮੌਕੇ ਸ਼ਾਲੂ ਰਾਣੀ, ਗੁਰਸ਼ਰਨ ਕੌਰ, ਕਿਰਨ ਬਾਲਾ, ਪਰਵਿੰਦਰ ਕੌਰ ਅਤੇ ਤਰਸੇਮ ਸਿੰਘ ਆਦਿ ਨੇ ਵੀ ਸਹਿਯੋਗ ਦਿੱਤਾ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply