ਚੰਡੀਗੜ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨਾਂ ਨੂੰ
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਵ ਪਾਰਟੀ ਜਥੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ।ਮੁੱਖ ਮੰਤਰੀ ਜੋ ਜਥੇ ਦੀ ਅਗਵਾਈ ਕਰ ਰਹੇ ਹਨ, ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਉਨਾਂ ਦੀ ਬੇਨਤੀ ਸਵੀਕਾਰ ਕਰ ਲਈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media