ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਤਿਜੀਤ ਕਪਲਿਸ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਵਿਖੇ ਬਤੌਰ ਵਧੀਕ ਡਿਪਟੀ
ਕਮਿਸ਼ਨਰ (ਜ) ਵਜੋਂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਅਤਿਜੀਤ ਕਪਲਿਸ 2015 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾਂ ਉਨ੍ਹਾਂ ਸਰਦੂਲਗੜ੍ਹ ਵਿਖੇ ਕਰੀਬ 2 ਮਹੀਨੇ ਤੱਕ ਆਪਣੀਆਂ ਸੇਵਾਵਾਂ ਬਤੋਰ ਐਸ.ਡੀ.ਐਮ ਦਿੱਤੀਆਂ ਅਤੇ ਪਠਾਨਕੋਟ ਆਉਣ ਤੋਂ ਪਹਿਲਾ ਉਹ ਜਿਲ੍ਹਾ ਮਾਨਸਾ ਵਿਖੇ ਕਰੀਬ 2 ਸਾਲ ਤੋਂ ਐਸ.ਡੀ.ਐਮ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਉਨ੍ਹਾਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਸਾਰੀਆਂ ਬਰਾਂਚਾਂ ਦਾ ਦੋਰਾ ਵੀ ਕੀਤਾ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media