Sunday, March 22, 2026

ਅਗਾਮੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਵਾਹਣਾ ਦੀ ਕੀਤੀ ਚੈਕਿੰਗ

PUNJ0510201917ਧੂਰੀ, 5 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਅਗਾਮੀ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਬਜ਼ਾਰਾਂ ਵਿੱਚ ਵਾਹਣਾ ਦੀ ਚੈਕਿੰਗ ਕਰਦੇ ਹੋਏ ਸਤਨਾਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ। ਇਸ ਮੌਕੇ ਹੈਡ ਕਾਂਸਟੇਬਲ ਮਿੱਠੂ ਸਿੰਘ, ਅਰਵਿੰਦਰ ਪਾਲ ਸਿੰਘ, ਜਗਮੇਲ ਸਿੰਘ ਅਤੇ ਕੇਵਲ ਸਿੰਘ ਵੀ ਹਾਜ਼ਰ ਸਨ।

 

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply