ਧੂਰੀ, 8 ਅਕਤੂਬਰ (ਪੰਜਾਬ ਪੋਸਟ – ਪਰਵੀਨ ਗਰਗ) – ਟ੍ਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਵੱਲੋਂ ਬਜ਼ਾਰਾਂ ਵਿੱਚ ਵਾਹਣਾਂ ਦੀ ਚੈਕਿੰਗ
ਕਰਕੇ ਅਧੂਰੇ ਦਸਤਾਵੇਜ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਵਪਾਰ ਮੰਡਲ ਦੇ ਸਹਿਯੋਗ ਨਾਲ ਟ੍ਰੈਫਿਕ ਅਤੇ ਪਾਰਕਿੰਗ ਨਿਯਮਾਂ ਬਾਰੇ ਸ਼ਹਿਰ ਅੰਦਰ ਵੱਖ-ਵੱਖ ਥਾਂਵਾਂ `ਤੇ ਜਗਰੂਕਤਾ ਬੋਰਡ ਲਗਵਾਏ ਗਏ।ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਧਰਮ ਪਾਲ, ਹੈਡ ਕਾਂਸਟੇਬਲ ਮਿੱਠੂ ਸਿੰਘ ਅਤੇ ਰਾਜਿੰਦਰ ਮੋਹਨ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media