Friday, August 7, 2026

ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ PUNJ0910201905ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ­ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਬਿੰਦਰ ਬੀਰ ਕਲਾ­, ਜਸਵੀਰ ਸਿੰਘ­ ਸੁੱਖ ਵਿਰਕ,­ ਕੇਵਲ ਸਿੰਘ ਸਰਪੰਚ­, ਪ੍ਰਿੰਸੀਪਲ ਰਾਜੀਵ ਅੱਤਰੀ,­ ਸੁਰਿੰਦਰ ਚੰਨੀ­, ਮੈਡਮ ਗੁਰਪ੍ਰੀਤ ਕੌਰ ਧਾਲੀਵਾਲ,­ ਲੈਕ. ਗੁਰਪ੍ਰੀਤ ਸਿੰਘ­, ਜਸਵਿੰਦਰ ਲੌਂਗੋਵਾਲ­ ਆਦਿ ਹਾਜ਼ਰ ਸਨ।

 

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply