ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ
ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media