Monday, October 26, 2026

ਸਾਨੂੰ ਭਗਵਾਨ ਵਾਲਮੀਕਿ ਵਲੋਂ ਦੱਸੇ ਮਾਰਗ `ਤੇ ਚੱਲਣਾ ਚਾਹੀਦਾ ਹੈ – ਮੇਅਰ ਰਿੰਟੂ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ `ਤੇ  ਮੇਅਰ ਕਰਮਜੀਤ ਸਿੰਘ PUNJ1310201906ਰਿੰਟੂ ਕੇਂਦਰੀ ਵਾਲਮੀਕਿ ਮੰਦਿਰ ਹਾਥੀ ਗੇਟ ਵਿਖੇ ਡਿਪਟੀ ਮੇਅਰ ਯੂਨਸ ਕੁਮਾਰ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਅਵਸਰ `ਤੇ ਸ਼ੋਭਾ ਯਾਤਰਾ ਵੀ ਕੱਢੀ ਗਈ।ਮੇਅਰ ਨੇ ਆਪਣੇ ਸੰਬੋਧਨ `ਚ ਕਿਹਾ ਕਿ ਸਾਨੂੰ ਸ੍ਰੀ ਵਾਲਮੀਕਿ ਜੀ ਵਲੋਂ ਅਧਿਆਤਮਕ ਗਿਆਨ, ਪ੍ਰੇਮ, ਭਾਈਚਾਰੇ ਅਤੇ ਮਿਲਵਰਤਣ ਦੀ ਭਾਵਨਾ ਦੇ ਦੱਸੇ ਮਾਰਗ `ਤੇ ਚੱਲਣਾ ਚਾਹੀਦਾ ਹੈ।
             ਇਸ ਮੌਕੇੇ ਜੁਗਲ ਕਿਸ਼ੋਰ ਸ਼ਰਮਾ, ਸੁਨੀਲ ਕੁਮਾਰ ਕੋਂਟੀ, ਕਮੇਟੀ ਦੇ ਯੋਗਰਾਜ ਮਲਹੋਤਰਾ, ਬਲਬੀਰ ਸਿੰਘ ਬੱਬੀ, ਗੋਪਾਲ ਖੋਸਲਾ, ਰਾਜਿੰਦਰ ਕੁਮਾਰ ਨੀਟੂ, ਪਰਸ਼ੋਤਮ ਲਾਲ, ਧੀਰਜ ਕੁਮਾਰ ਪ੍ਰਿੰਸ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …

Leave a Reply