Friday, November 21, 2025
Breaking News

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸਬਸਿਡੀ ਦਾ ਲਾਹਾ ਲੈਣ ਦਾ ਸੱਦਾ

ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਆਖਿਆ ਕਿ ਪੰਜਾਬ Ghan Shyam Thori DCਸਰਕਾਰ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਵੱਡੇ ਕਦਮ ਚੁੱਕ ਰਹੀ ਹੈ।ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ’ਤੇ ਮਸ਼ੀਨਰੀ ਦੇਣ ਦਾ ਪ੍ਰਬੰਧ ਹੈ।ਉਨਾਂ ਕਿਹਾ ਕਿ ਕਿਸਾਨ ਇਸ ਸਬਸਿਡੀ ਦਾ ਲਾਭ ਲੈਣ ਅਤੇ ਜੋਗਾ ਸਿੰਘ ਵਰਗੇ ਕਿਸਾਨਾਂ ਤੋਂ ਸੇਧ ਲੈ ਕੇ ਫਸਲ ਦੀ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply